Luke 20:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਤਰ੍ਹਾਂ ਦਾਊਦ ਆਪ ਉਹਨਾਂ ਨੂੰ ਆਪਣਾ ‘ਪ੍ਰਭੂ’ ਕਹਿੰਦਾ ਹੈ, ਫਿਰ ਉਹ ਉਹਨਾਂ ਦਾ ਪੁੱਤਰ ਕਿਸ ਤਰ੍ਹਾਂ ਹੋਇਆ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਵੀਦ ਉਸਨੂੰ ‘ਪ੍ਰਭੂ,’ ਕਹਿ ਕੇ ਬੁਲਾਉਂਦਾ ਹੈ। ਤਾਂ ਫਿਰ ਉਹ ਦਾਵੀਦ ਦੇ ਪੁੱਤਰ ਕਿਵੇਂ ਹੋ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਉਹ ਨੂੰ ਪ੍ਰਭੁ ਕਹਿੰਦਾ ਹੈ, ਫੇਰ ਉਹ ਉਸ ਦਾ ਪੁੱਤ੍ਰ ਕਿੱਕੁਰ ਹੋਇਆॽ।।
Punjabi ERV
4ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو داؤد تے اوہنوں خُداوند آکھدا اے۔ فیر اوہ پُتر کِیویں ہویا؟
Punjabi Standard Bible (Punjabi Standard Bible) 2023
ਸੋ ਦਾਊਦ ਤਾਂ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?”