Luke 20:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕਾਂ ਨੂੰ ਸੁਣਾਉਂਦੇ ਹੋਏ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਾਰੇ ਲੋਕ ਸੁਣ ਰਹੇ ਸਨ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕਿਹਾ
Punjabi ERV
ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸਨੇ ਆਪਣੇ ਚੇਲਿਆਂ ਨੂੰ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سارے لوکاں دے سُندیاں اوس اپنے شاگِرداں نُوں آکھیا۔
Punjabi Standard Bible (Punjabi Standard Bible) 2023
ਜਦੋਂ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,