Luke 20:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇ ਅਸੀਂ ਕਹੀਏ, ‘ਮਨੁੱਖਾਂ ਕੋਲੋਂ,’ ਤਾਂ ਲੋਕ ਸਾਨੂੰ ਪੱਥਰਾਂ ਨਾਲ ਮਾਰ ਸੁੱਟਣਗੇ, ਕਿਉਂਕਿ ਸਾਰੇ ਲੋਕ ਇਹ ਮੰਨਦੇ ਹਨ ਕਿ ਯੂਹੰਨਾ ਇੱਕ ਨਬੀ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਕਹਿੰਦੇ ਹਾਂ, ਮਨੁੱਖ ਵੱਲੋਂ, ਤਾਂ ਸਾਰੇ ਲੋਕ ਸਾਨੂੰ ਪੱਥਰ ਮਾਰ ਦੇਣਗੇ, ਕਿਉਂਕਿ ਉਹਨਾਂ ਨੂੰ ਪੱਕਾ ਯਕੀਨ ਹੈ ਕਿ ਯੋਹਨ ਇੱਕ ਨਬੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਉ ਕਰਨਗੇ ਕਿਉਂਕਿ ਓਹ ਯਕੀਨ ਨਾਲ ਜਾਣਦੇ ਹਨ ਜੋ ਯੂਹੰਨਾ ਨਬੀ ਸੀ
Punjabi ERV
ਪਰ ਜੇਕਰ ਅਸੀਂ ਆਖਦੇ ਹਾਂ ਕਿ, ‘ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے آکھیئے اِنسان ولّوں تے سارے لوک سانُوں مارن گے۔ کیوں جو اوہناں دا یقِین اے۔ پئی یُوحنّا نبی سی۔
Punjabi Standard Bible (Punjabi Standard Bible) 2023
ਪਰ ਜੇ ਅਸੀਂ ਕਹੀਏ, ‘ਮਨੁੱਖਾਂ ਵੱਲੋਂ’ ਤਾਂ ਸਾਰੇ ਲੋਕ ਸਾਨੂੰ ਪਥਰਾਓ ਕਰਨਗੇ, ਕਿਉਂਕਿ ਉਨ੍ਹਾਂ ਨੂੰ ਯਕੀਨ ਹੈ ਕਿ ਯੂਹੰਨਾ ਇੱਕ ਨਬੀ ਸੀ।”