Luke 20:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ।।
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹਡ਼ਾ ਅਧਿਕਾਰ ਇਸਤੇਮਾਲ ਕਰਦਾ ਹਾਂ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا۔ مَیں وی تُہانوں نئیں دسدا۔ پئی کیہڑے اختیار نال مَیں ایہہ کمّ کرنا آں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।”