Luke 21:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਦੇਖਿਆ ਕਿ ਧਨਵਾਨ ਆਪਣਾ ਦਾਨ ਹੈਕਲ ਦੇ ਖ਼ਜ਼ਾਨੇ ਵਿੱਚ ਪਾ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਉੱਪਰ ਵੇਖਿਆ ਤਾਂ ਉਹਨਾਂ ਨੇ ਅਮੀਰ ਲੋਕਾਂ ਨੂੰ ਆਪਣੇ ਦਾਨ ਨੂੰ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਖ਼ਜ਼ਾਨੇ ਵਿੱਚ ਪਾਉਂਦਿਆਂ ਡਿੱਠਾ
Punjabi ERV
ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس نِگاہ کر کے دَولت منداں نُوں ویکھیا پئی اپنیاں نذراں ہیکل دے خزانے وِچ پئے پاندے سن۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਆਪਣੀਆਂ ਅੱਖਾਂ ਚੁੱਕ ਕੇ ਧਨਵਾਨਾਂ ਨੂੰ ਆਪਣੀਆਂ ਭੇਟਾਂ ਖਜ਼ਾਨੇ ਵਿੱਚ ਪਾਉਂਦੇ ਵੇਖਿਆ