Luke 21:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਕਿਹਾ, “ਇੱਕ ਕੌਮ ਦੂਜੀ ਕੌਮ ਦੇ ਵਿਰੁੱਧ ਖੜ੍ਹੀ ਹੋ ਜਾਵੇਗੀ ਅਤੇ ਇੱਕ ਰਾਜ ਦੂਜੇ ਰਾਜ ਉੱਤੇ ਚੜ੍ਹਾਈ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ: “ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ
Punjabi ERV
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁਧ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس اوہناں نُوں آکھیا۔ پئی قوم قوم اُتّے تے بادشاہی بادشاہی اُتّے چڑھ آوے گی۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਕੌਮ ਕੌਮ ਦੇ ਵਿਰੁੱਧ ਅਤੇ ਰਾਜ ਰਾਜ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ,