Luke 21:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਥਾਂ ਥਾਂ ਉੱਤੇ ਵੱਡੇ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ, ਮਹਾਂਮਾਰੀਆਂ ਫੈਲਣਗੀਆਂ, ਡਰਾਉਣੀਆਂ ਘਟਨਾਵਾਂ ਵਾਪਰਨਗੀਆਂ ਅਤੇ ਅਕਾਸ਼ ਵਿੱਚ ਭਿਆਨਕ ਚਿੰਨ੍ਹ ਦਿਖਾਈ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਸਥਾਨਾਂ ਤੇ ਵੱਡੇ ਭੁਚਾਲ, ਕਾਲ ਅਤੇ ਮਹਾਂਮਾਰੀ ਹੋਵੇਗੀ। ਭਿਆਨਕ ਘਟਨਾਵਾਂ ਹੋਣਗੀਆਂ ਅਤੇ ਅਕਾਸ਼ ਵਿੱਚੋਂ ਵੱਢੇ ਚਿੰਨ੍ਹ ਵਿਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਡੇ ਭੁਚਾਲ ਅਰ ਥਾਂ ਥਾਂ ਕਾਲ ਅਤੇ ਮਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਰ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ
Punjabi ERV
ਇਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵਖ-ਵਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਸਵਰਗ ਤੋਂ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بڑے بُھچال تے تھائِیں تھائِیں کال تے مَرِیاں پَین گِیاں تے اسمانوں ڈراؤنِیاں شیواں تے بڑے عجائِب نِشان ظاہر ہون گے۔
Punjabi Standard Bible (Punjabi Standard Bible) 2023
ਵੱਡੇ-ਵੱਡੇ ਭੁਚਾਲ ਆਉਣਗੇ ਅਤੇ ਥਾਂ-ਥਾਂ ਕਾਲ ਤੇ ਮਹਾਂਮਾਰੀਆਂ ਪੈਣਗੀਆਂ ਅਤੇ ਅਕਾਸ਼ ਵਿੱਚ ਭਿਆਨਕ ਘਟਨਾਵਾਂ ਅਤੇ ਵੱਡੇ-ਵੱਡੇ ਚਿੰਨ੍ਹ ਵਿਖਾਈ ਦੇਣਗੇ।