Luke 21:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਤੁਹਾਡੇ ਲਈ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਦੇ ਨਤੀਜੇ ਵਜੋਂ ਤੁਹਾਨੂੰ ਮੇਰੀ ਗਵਾਹੀ ਦੇਣ ਦਾ ਮੌਕਾ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤੁਹਾਡੇ ਉੱਤੇ ਗਵਾਹੀ ਦੇ ਲਈ ਬੀਤੇਗਾ
Punjabi ERV
ਇਹ ਸਭ ਗੱਲਾਂ ਮੇਰੇ ਬਾਰੇ ਗਵਾਹੀ ਦੇਣ ਲਈ ਤੁਹਾਨੂੰ ਅਵਸਰ ਦੇਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ تُہاڈے لئی گواہی ہوئے گی۔
Punjabi Standard Bible (Punjabi Standard Bible) 2023
ਇਹ ਤੁਹਾਡੇ ਲਈ ਮੇਰੀ ਗਵਾਹੀ ਦੇਣ ਦਾ ਮੌਕਾ ਬਣ ਜਾਵੇਗਾ।