Luke 21:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਆਪਣੇ ਦਿਲ ਨੂੰ ਪੱਕਾ ਕਰੋ ਕਿ ਆਪਣੇ ਬਚਾਅ ਵਿੱਚ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਹੀਂ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਹਿਲਾਂ ਤੋਂ ਹੀ ਆਪਣਾ ਮਨ ਬਣਾ ਲਓ ਕਿ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣਾ ਬਚਾਅ ਕਿਵੇਂ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਆਪਣੇ ਮਨ ਵਿੱਚ ਪੱਕ ਠਹਿਰਾ ਛੱਡੋ ਭਈ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ
Punjabi ERV
ਪਰ ਆਪਣੇ ਮਨਾਂ ਨੂੰ ਪਕਿਆਂ ਕ੍ਕਰੋ’ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اپنے دِلاں وِچ پَکّی کر لو پئی اسی جواب دین لئی پہلاں فِکر نا کریئے۔
Punjabi Standard Bible (Punjabi Standard Bible) 2023
ਇਸ ਲਈ ਆਪਣੇ ਮਨਾਂ ਵਿੱਚ ਪੱਕਿਆਂ ਕਰ ਲਵੋ ਕਿ ਆਪਣੇ ਬਚਾਅ ਲਈ ਪਹਿਲਾਂ ਤੋਂ ਤਿਆਰੀ ਨਾ ਕਰਨਾ,