Luke 21:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਮਾਤਾ-ਪਿਤਾ, ਭਰਾ, ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ । ਤੁਹਾਡੇ ਵਿੱਚੋਂ ਕਈਆਂ ਨੂੰ ਉਹ ਮਰਵਾ ਵੀ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਮਾਪਿਆਂ, ਭਰਾਵਾਂ, ਭੈਣਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੁਆਰਾ ਵੀ ਤੁਹਾਨੂੰ ਧੋਖਾ ਦਿੱਤਾ ਜਾਵੇਗਾ ਅਤੇ ਉਹ ਤੁਹਾਡੇ ਵਿੱਚੋਂ ਕੁਝ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਾਂ ਪਿਉ ਅਰ ਭਾਈ ਅਰ ਸਾਕ ਅਰ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ
Punjabi ERV
ਇਥੋਂ ਤੱਕ ਕਿ ਤੁਹਾਡੇ ਮਾਂ-ਬਾਪ, ਭਰਾ, ਰਿਸ਼ਤੇਦਾਰ, ਦੋਸਤ ਤੁਹਾਡਾ ਵਿਰੋਧ ਕਰਨਗੇ। ਉਹ ਤੁਹਾਡੇ ਵਿੱਚੋਂ ਕਈਆਂ ਨੂੰ ਮਾਰ ਵੀ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ماں پئیو تے بھرا تے ساک تے دوست وی تُہانوں پھڑن گے تے تُہاڈے وِچوں کئیاں نُوں مروا چھڈن گے۔
Punjabi Standard Bible (Punjabi Standard Bible) 2023
ਤੁਹਾਡੇ ਮਾਤਾ-ਪਿਤਾ, ਭਰਾ, ਰਿਸ਼ਤੇਦਾਰ ਅਤੇ ਮਿੱਤਰ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਈਆਂ ਨੂੰ ਮਰਵਾ ਸੁੱਟਣਗੇ।