Luke 21:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਸਾਰੇ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਘਿਰਨਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਨੂੰ ਨਫ਼ਰਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ
Punjabi ERV
ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿਛੇ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرے ناں دے سبّب سارے لوک تُہاڈے نال وَیر رکھن گے۔
Punjabi Standard Bible (Punjabi Standard Bible) 2023
ਮੇਰੇ ਨਾਮ ਦੇ ਕਾਰਨ ਸਭ ਤੁਹਾਡੇ ਨਾਲ ਵੈਰ ਰੱਖਣਗੇ,