Luke 21:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕੜੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਸਬਰ ਦੇ ਰਾਹੀਂ ਅਸਲੀ ਜੀਵਨ ਪ੍ਰਾਪਤ ਕਰੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦ੍ਰਿੜ ਰਹੋ ਅਤੇ ਤੁਸੀਂ ਜ਼ਿੰਦਗੀ ਨੂੰ ਜਿੱਤ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਕਮਾਓਗੇ।।
Punjabi ERV
ਤੁਸੀਂ ਆਪਣੇ ਵਿਸ਼ਵਾਸ ਵਿੱਚ ਤਕਡ਼ੇ ਰਹਿਕੇ ਆਪਣੇ-ਆਪ ਨੂੰ ਬਚਾ ਲਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے صبر وِچ ای تُسی اپنیاں جاناں نُوں بچاؤ گے۔
Punjabi Standard Bible (Punjabi Standard Bible) 2023
ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾ ਲਵੋਗੇ।