Luke 21:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇੱਕ ਗ਼ਰੀਬ ਵਿਧਵਾ ਨੂੰ ਵੀ ਦੇਖਿਆ ਜਿਸ ਨੇ ਕੇਵਲ ਦੋ ਪੈਸੇ ਹੀ ਪਾਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਇੱਕ ਗ਼ਰੀਬ ਵਿਧਵਾ ਨੂੰ ਤਾਂਬੇ ਦੇ ਦੋ ਛੋਟੇ ਸਿੱਕਿਆਂ ਨੂੰ ਦਾਨ ਲਈ ਪਾਉਂਦੇ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਦੋ ਦਮੜੀਆ ਉੱਥੇ ਪਾਉਂਦਿਆ ਵੇਖਿਆ
Punjabi ERV
ਤਦ ਉਸਨੇ ਇੱਕ ਗਰੀਬ ਵਿਧਵਾ ਵੇਖੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک غرِیب بیوہ نُوں دو دَمڑِیاں پاندیاں ویکھیا۔
Punjabi Standard Bible (Punjabi Standard Bible) 2023
ਅਤੇ ਉਸ ਨੇ ਇੱਕ ਗਰੀਬ ਵਿਧਵਾ ਨੂੰ ਵੀ ਦੋ ਛੋਟੇ ਸਿੱਕੇ ਪਾਉਂਦੇ ਵੇਖਿਆ।