Luke 21:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਸੀਂ ਯਰੂਸ਼ਲਮ ਸ਼ਹਿਰ ਨੂੰ ਫ਼ੌਜਾਂ ਦੇ ਨਾਲ ਘਿਰਿਆ ਹੋਇਆ ਦੇਖੋ ਤਾਂ ਇਹ ਸਮਝ ਲੈਣਾ ਕਿ ਉਸ ਦੀ ਬਰਬਾਦੀ ਦਾ ਸਮਾਂ ਨੇੜੇ ਆ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਤੁਸੀਂ ਦੇਖੋਗੇ ਯੇਰੂਸ਼ਲੇਮ ਨੂੰ ਸੈਨਾਵਾਂ ਨੇ ਘੇਰਿਆ ਹੋਇਆ ਹੈ ਤਾਂ ਤੁਸੀਂ ਜਾਣ ਜਾਵੋਂਗੇ ਕਿ ਇਸ ਦਾ ਵਿਨਾਸ਼ ਨੇੜੇ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਭਈ ਉਹ ਦਾ ਉੱਜੜਨਾ ਨੇੜੇ ਆ ਪਹੁੰਚਿਆ ਹੈ
Punjabi ERV
“ਤੁਸੀਂ ਵੇਖੋਂਗੇ ਫੌਜਾਂ ਯਰੂਸ਼ਲਮ ਨੂੰ ਘੇਰਨਗੀਆਂ। ਤਾਂ ਤੁਸੀਂ ਸਮਝ ਜਾਵੋਂਗੇ ਕਿ ਯਰੂਸ਼ਲਮ ਦੇ ਨਸ਼ਟ ਹੋਣ ਦਾ ਵੇਲਾ ਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تُسی یرُوشلِیم نُوں فَوجاں نال گھیریا ہویا ویکھو گے تے جان لوؤ پئی اوہدا ناس ہون والا اے۔
Punjabi Standard Bible (Punjabi Standard Bible) 2023
“ਜਦੋਂ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘਿਰਿਆ ਵੇਖੋ ਤਾਂ ਜਾਣ ਲਵੋ ਕਿ ਇਸ ਦੀ ਬਰਬਾਦੀ ਨੇੜੇ ਹੈ।