Luke 21:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖੜ੍ਹੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇੜੇ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇਹ ਘਟਨਾਵਾਂ ਹੋਣ ਲੱਗਣ ਤਾਂ ਤੁਸੀਂ ਹੌਸਲਾ ਨਾ ਛੱਡਣਾ ਸਗੋਂ ਆਪਣੇ ਸਿਰ ਉੱਚੇ ਕਰਨਾ ਕਿਉਂਕਿ ਤੁਹਾਡੀ ਮੁਕਤੀ ਨੇੜੇ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਇਹ ਚੀਜ਼ਾਂ ਹੋਣ ਲੱਗਣ ਤਾਂ ਉੱਠੋ ਅਤੇ ਆਪਣੇ ਸਿਰ ਉੱਚਾ ਕਰੋ, ਕਿਉਂਕਿ ਤੁਹਾਡੀ ਮੁਕਤੀ ਨੇੜੇ ਆ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਏਹ ਗੱਲਾਂ ਹੋਣ ਲੱਗਣਗੀਆਂ ਤਾਂ ਉਤਾਹਾਂ ਵੇਖੋ ਅਤੇ ਆਪਣੇ ਸਿਰ ਚੁੱਕੋ ਇਸ ਲਈ ਜੋ ਤੁਹਾਡਾ ਨਿਸਤਾਰਾ ਨੇੜੇ ਆਇਆ ਹੈ।।
Punjabi ERV
ਜਦੋਂ ਇਹ ਗੱਲਾਂ ਵਾਪਰਨੀਆਂ ਸ਼ੁਰੂ ਹੋਣ, ਖਢ਼ੇ ਹੋਵੋ ਅਤੇ ਹੌਂਸਲਾ ਰੱਖੋ, ਕਿਉਂਕਿ ਤੁਹਾਡੇ ਛੁਟਕਾਰੇ ਦਾ ਸਮਾਂ ਨੇਡ਼ੇ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ایہہ گلّاں ہون لگّن تَد سِدّھے ہو کے اپنے سِر اُتانہہ چُکو۔ ایس لئی پئی تُہاڈی خلاصی نیڑے آگئی اے۔
Punjabi Standard Bible (Punjabi Standard Bible) 2023
ਜਦੋਂ ਇਹ ਗੱਲਾਂ ਹੋਣ ਲੱਗਣ ਤਾਂ ਖੜ੍ਹੇ ਹੋ ਕੇ ਆਪਣਾ ਸਿਰ ਉਤਾਂਹ ਚੁੱਕਣਾ, ਕਿਉਂਕਿ ਤੁਹਾਡਾ ਛੁਟਕਾਰਾ ਆ ਪਹੁੰਚਿਆ ਹੈ।”