Luke 21:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁੱਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵੱਧੀਆ ਮਿਸਾਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉਹਨਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਅੰਜੀਰ ਅਤੇ ਦੂਜੇ ਰੁੱਖਾਂ ਨੂੰ ਦੇਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ: “ਹੰਜ਼ੀਰ ਦੇ ਰੁੱਖ ਅਤੇ ਹੋਰ ਦਰੱਖਤਾਂ ਨੂੰ ਵੇਖੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਭਈ ਹੰਜੀਰ ਦੇ ਬੂਟੇ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ
Punjabi ERV
ਤਦ ਯਿਸੂ ਨੇ ਇਹ ਦ੍ਰਿਸ਼ਟਾਂਤ ਕਹੀ, “ਅੰਜੀਰ ਦੇ ਰੁੱਖ ਨੂੰ ਅਤੇ ਸਾਰੇ ਰੁਖਾਂ ਨੂੰ ਵੇਖੋ। ਅੰਜੀਰ ਦਾ ਰੁੱਖ ਇੱਕ ਵਧੀਆ ਮਿਸਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں اِک تمثِیل سُنائی۔ پئی ہنجیر نُوں تے ساریاں رُکھّاں نُوں ویکھو۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਅੰਜੀਰ ਦੇ ਦਰਖ਼ਤ ਅਤੇ ਸਭਨਾਂ ਦਰਖ਼ਤਾਂ ਨੂੰ ਵੇਖੋ;