Luke 21:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸ ਉੱਪਰ ਹਰੇ ਪੱਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹਨਾਂ ਉੱਤੇ ਨਵੀਆਂ ਪੱਤੀਆਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ ਤਾਂ ਤੁਸੀਂ ਆਪ ਹੀ ਸਮਝ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹਨਾਂ ਉੱਤੇ ਪੱਤੇ ਉੱਗਦੇ ਹਨ, ਤੁਸੀਂ ਆਪਣੇ ਆਪ ਵਿੱਚ ਜਾਣ ਲੈਦੇ ਹੋ ਕਿ ਗਰਮੀ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਨ੍ਹਾਂ ਦੇ ਪੱਤਰ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ
Punjabi ERV
ਜਦੋਂ ਇਸ ਉੱਪਰ ਹਰੇ ਪਤ੍ਤੇ ਨਿਕਲਦੇ ਹਨ ਤਾਂ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇਡ਼ੇ ਆ ਗਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں پُنگر دیاں ای ویکھ کے تُسی آپے جان دے ہو پئی ہُن گرمِیاں نیڑے آگئیاں۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਉਨ੍ਹਾਂ ਨੂੰ ਵੇਖ ਕੇ ਆਪ ਹੀ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।