Luke 21:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜਦੋਂ ਤੁਸੀਂ ਇਹਨਾਂ ਘਟਨਾਵਾਂ ਨੂੰ ਹੁੰਦੇ ਹੋਏ ਦੇਖੋ ਤਾਂ ਸਮਝ ਲਵੋ ਕਿ ਪਰਮੇਸ਼ਰ ਦਾ ਰਾਜ ਨੇੜੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਵਾਪਰਦਾ ਵੇਖਦੇ ਹੋ ਤਾਂ ਤੁਸੀਂ ਜਾਣ ਜਾਓਗੇ ਹੋ ਕਿ ਪਰਮੇਸ਼ਵਰ ਦਾ ਰਾਜ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰਾਂ ਨਾਲ ਜਾਂ ਤੁਸੀਂ ਵੇਖੋ ਭਈ ਏਹ ਗੱਲਾਂ ਹੁੰਦੀਆਂ ਹਨ ਤਾਂ ਜਾਣੋ ਜੋ ਪਰਮੇਸ਼ੁਰ ਦਾ ਰਾਜ ਨੇੜੇ ਹੈ
Punjabi ERV
ਇਸੇ ਤਰ੍ਹਾਂ ਹੀ ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਵਾਪਰਨੀਆਂ ਹਨ। ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ ਤਾਂ ਤੁਸੀਂ ਜਾਣ ਜਾਵੋਂਗੇ ਕਿ ਪਰਮੇਸ਼ੁਰ ਦਾ ਰਾਜ ਬਹੁਤ ਨਜ਼ਦੀਕ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے طرح جد ایہناں گلّاں نُوں ہوندیاں ویکھو تے جانو پئی خُدا دی بادشاہی نیڑے آئی۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਸੀਂ ਵੀ ਜਦੋਂ ਇਹ ਗੱਲਾਂ ਹੁੰਦੀਆਂ ਵੇਖੋ ਤਾਂ ਜਾਣ ਲਵੋ ਕਿ ਪਰਮੇਸ਼ਰ ਦਾ ਰਾਜ ਨੇੜੇ ਹੈ।