Luke 21:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸੱਚ ਜਾਣੋ, ਇਸ ਪੀੜ੍ਹੀ ਦੇ ਲੋਕਾਂ ਦੇ ਖ਼ਤਮ ਹੋਣ ਤੋਂ ਪਹਿਲਾਂ ਇਹ ਗੱਲਾਂ ਪੂਰੀਆਂ ਹੋ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਇਨ੍ਹਾਂ ਘਟਨਾਵਾਂ ਤੋਂ ਬਿਨਾਂ ਇਹ ਯੁੱਗ ਖ਼ਤਮ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੋੜੀ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ
Punjabi ERV
“ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਸਮੇਂ ਦੇ ਲੋਕਾਂ ਦੇ ਜਿਉਂਦੇ ਜੀਅ ਇਹ ਸਭ ਗੱਲਾਂ ਵਾਪਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی جد تِیکر ایہہ سبھ کُجھ ہو نا لَوے ایہہ پِیڑھی نا مُکے گی۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।