Luke 21:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਦਿਨ ਫੰਦੇ ਦੀ ਤਰ੍ਹਾਂ ਸਾਰੇ ਧਰਤੀ ਦੇ ਨਿਵਾਸੀਆਂ ਉੱਤੇ ਆ ਪਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਦਿਨ ਧਰਤੀ ਦੇ ਹਰ ਮਨੁੱਖ ਨੂੰ ਪ੍ਰਭਾਵਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਸਾਰੀ ਧਰਤੀ ਦਿਆਂ ਸਭਨਾਂ ਰਹਿਣ ਵਾਲਿਆਂ ਉੱਤੇ ਆਵੇਗਾ
Punjabi ERV
ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوہ ساری زمین دے سبھناں رہن والیاں اُتّے آپَوے گا۔
Punjabi Standard Bible (Punjabi Standard Bible) 2023
ਕਿਉਂਕਿ ਇਹ ਸਾਰੀ ਧਰਤੀ ਦੇ ਸਭ ਰਹਿਣ ਵਾਲਿਆਂ ਉੱਤੇ ਆ ਪਵੇਗਾ।