Luke 21:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਯਿਸੂ ਦਿਨ ਦੇ ਸਮੇਂ ਹੈਕਲ ਵਿੱਚ ਸਿੱਖਿਆ ਦਿੰਦੇ ਸਨ ਅਤੇ ਰਾਤ ਜ਼ੈਤੂਨ ਨਾਂ ਦੇ ਪਹਾੜ ਉੱਤੇ ਗੁਜ਼ਾਰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਦਿਨ ਯਿਸ਼ੂ ਹੈਕਲ ਵਿੱਚ ਸਿੱਖਿਆ ਦਿੰਦੇ ਸੀ ਅਤੇ ਹਰ ਸ਼ਾਮ ਨੂੰ ਉਹ ਜ਼ੈਤੂਨ ਦੇ ਪਹਾੜ ਉੱਤੇ ਜਾ ਕੇ ਪ੍ਰਾਰਥਨਾ ਕਰਦੇ ਹੋਏ ਰਾਤ ਕੱਟਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਿਨ ਨੂੰ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਉਸ ਪਹਾੜ ਉੱਤੇ ਜਿਹੜਾ ਜ਼ੈਤੂਨ ਦਾ ਕਹਾਉਂਦਾ ਹੈ ਟਿਕਦਾ ਹੁੰਦਾ ਸੀ
Punjabi ERV
ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾਡ਼ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے روز اوہ ہیکل وِچ تعلِیم دیندا سی۔ تے رات نُوں باہر جا کے اوس پہاڑ اُتّے جیہڑا زَیتُون اکھواؤندا اے۔ ٹِکدا ہوندا سی۔
Punjabi Standard Bible (Punjabi Standard Bible) 2023
ਯਿਸੂ ਦਿਨ ਵੇਲੇ ਹੈਕਲ ਵਿੱਚ ਉਪਦੇਸ਼ ਦਿੰਦਾ ਸੀ ਅਤੇ ਰਾਤ ਨੂੰ ਬਾਹਰ ਜਾ ਕੇ ਜ਼ੈਤੂਨ ਨਾਮਕ ਪਹਾੜ 'ਤੇ ਰਹਿੰਦਾ ਸੀ।