Luke 21:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਵੇਰ ਲੋਕ ਤੜਕਸਾਰ ਉੱਠ ਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕ ਯਿਸੂ ਦੀਆਂ ਗੱਲਾਂ ਸੁਣਨ ਲਈ ਤੜਕੇ ਹੀ ਹੈਕਲ ਵਿੱਚ ਆ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੇਰੇ ਸਾਰੇ ਲੋਕ ਉਹਨਾਂ ਕੋਲੋ ਸੁਣਨ ਲਈ ਹੈਕਲ ਵਿੱਚ ਆਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਲੋਕ ਉਹ ਦੀ ਸੁਣਨ ਲਈ ਹੈਕਲ ਵਿੱਚ ਤੜਕੇ ਉਹ ਦੇ ਕੋਲ ਆਉਂਦੇ ਸਨ।।
Punjabi ERV
ਹਰ ਸਵੇਰ ਲੋਕ ਤਡ਼ਕਸਾਰ ਉਠਕੇ, ਮੰਦਰ ਵਿੱਚ ਯਿਸੂ ਦੇ ਉਪਦੇਸ਼ ਸੁਨਣ ਲਈ ਜਾਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے لوک اوہدی سُنن لئی ہیکل وِچ اوہدے کول سویرے آوندے سن۔
Punjabi Standard Bible (Punjabi Standard Bible) 2023
ਸਭ ਲੋਕ ਤੜਕੇ ਉੱਠ ਕੇ ਉਸ ਦੇ ਕੋਲ ਹੈਕਲ ਵਿੱਚ ਉਸ ਦੀ ਸੁਣਨ ਲਈ ਆਉਂਦੇ ਸਨ।