Luke 22:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵੱਧੀਆ ਸੱਜਿਆ ਹੋਇਆ ਹੋਵੇਗਾ, ਤੁਸੀਂ ਉੱਥੇ ਪਸਾਹ ਦਾ ਭੋਜਨ ਤਿਆਰ ਕਰੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਹਾਨੂੰ ਇੱਕ ਸਜਾਏ ਗਏ ਚੁਬਾਰੇ ਵਿੱਚ ਲੈ ਜਾਵੇਗਾ । ਉੱਥੇ ਤੁਸੀਂ ਤਿਆਰ ਕਰਨਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਨੂੰ ਉੱਪਰ ਇੱਕ ਵੱਡਾ ਕਮਰਾ ਵਿਖਾਏਗਾ, ਅਤੇ ਤਿਆਰ ਹੈ। ਉੱਥੇ ਸਾਰੀ ਤਿਆਰੀ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਵਿਛਿਆ ਹੋਇਆ ਵਿਖਾਵੇਗਾ। ਉੱਥੇ ਤਿਆਰ ਕਰੋ
Punjabi ERV
ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵਧੀਆ ਸਜਿਆ ਹੋਇਆ ਹੋਵੇਗਾ, ਤੁਸੀਂ ਉਥੇ ਪਸਾਹ ਦਾ ਭੋਜਨ ਤਿਆਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ آپ اِک وَڈا چوبارا تیار ہویا تُہانوں وکھالے گا۔ اوتھے تیار کرو۔
Punjabi Standard Bible (Punjabi Standard Bible) 2023
ਉਹ ਤੁਹਾਨੂੰ ਸਜਿਆ ਸਜਾਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ; ਉੱਥੇ ਤਿਆਰੀ ਕਰਨਾ।”