Luke 22:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਬਾਦ, ਉਸ ਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫੜੋ ਅਤੇ ਆਪਸ ਵਿੱਚ ਵੰਡ ਲਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਪਿਆਲਾ ਲਿਆ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਲਓ, ਇਸ ਨੂੰ ਆਪਸ ਵਿੱਚ ਵੰਡ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਲਾ ਲੈਣ ਤੋਂ ਬਾਅਦ, ਉਹਨਾਂ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਸ ਨੂੰ ਲਓ ਅਤੇ ਆਪਸ ਵਿੱਚ ਵੰਡ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਪਿਆਲਾ ਲਿਆ ਅਰ ਸ਼ੁਕਰ ਕਰ ਕੇ ਆਖਿਆ, ਇਹ ਨੂੰ ਲੈ ਕੇ ਆਪੋ ਵਿੱਚ ਵੰਡ ਲਓ
Punjabi ERV
ਉਸ ਤੋਂ ਬਾਦ, ਉਸਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫਡ਼ੋ ਅਤੇ ਆਪਸ ਵਿੱਚ ਵੰਡ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پیالہ لے کے شُکر کِیتا تے آکھیا ایہہ نُوں پھڑو تے آپو وِچ ونڈ لو۔
Punjabi Standard Bible (Punjabi Standard Bible) 2023
ਫਿਰ ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਦੇ ਕੇ ਕਿਹਾ, “ਇਸ ਨੂੰ ਲਓ ਅਤੇ ਆਪਸ ਵਿੱਚ ਵੰਡ ਲਵੋ।