Luke 22:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਾਰਥਨਾ ਕਰਨ ਦੇ ਬਾਅਦ ਯਿਸੂ ਉੱਠੇ ਅਤੇ ਆਪਣੇ ਚੇਲਿਆਂ ਕੋਲ ਗਏ । ਪਰ ਉਹਨਾਂ ਨੂੰ ਯਿਸੂ ਨੇ ਦੁੱਖ ਅਤੇ ਥਕਾਵਟ ਦੇ ਨਾਲ ਸੁੱਤੇ ਹੋਏ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪ੍ਰਾਰਥਨਾ ਕਰਕੇ ਉੱਠੇ ਅਤੇ ਆਪਣੇ ਚੇਲਿਆਂ ਕੋਲ ਗਏ ਤਾਂ ਉਹਨਾਂ ਨੇ ਚੇਲਿਆਂ ਨੂੰ ਉਦਾਸ, ਥੱਕਿਆ ਅਤੇ ਸੁੱਤਿਆ ਪਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪ੍ਰਾਰਥਨਾ ਤੋਂ ਉੱਠ ਕੇ ਉਹ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆ ਡਿੱਠਾ
Punjabi ERV
ਉਹ ਪ੍ਰਾਰਥਨਾ ਕਰਨ ਤੋਂ ਬਾਦ, ਉਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬਡ਼ਾ ਥਕਾ ਦਿੱਤਾ ਸੀ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دُعا توں اُٹھ کے اوہ شاگِرداں دے کول آیا تے اوہناں نُوں غم دیاں مارِیاں سُتّیاں ہویاں ویکھیا۔
Punjabi Standard Bible (Punjabi Standard Bible) 2023
ਫਿਰ ਜਦੋਂ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਕੋਲ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਉਦਾਸੀ ਦੇ ਕਾਰਨ ਸੁੱਤੇ ਵੇਖਿਆ।