Luke 22:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖੜ੍ਹੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸੱਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹਨਾਂ ਚੇਲਿਆਂ ਨੇ ਜੋ ਯਿਸੂ ਦੇ ਨਾਲ ਸਨ, ਦੇਖਿਆ ਕਿ ਕੀ ਹੋਣ ਵਾਲਾ ਹੈ ਤਾਂ ਉਹਨਾਂ ਨੇ ਪੁੱਛਿਆ, “ਪ੍ਰਭੂ ਜੀ, ਕੀ ਅਸੀਂ ਆਪਣੀਆਂ ਤਲਵਾਰਾਂ ਕੱਢੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਕੀ ਹੋਣ ਵਾਲਾ ਹੈ, ਤਾਂ ਉਹਨਾਂ ਨੇ ਕਿਹਾ, “ਪ੍ਰਭੂ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੁ ਜੀ ਅਸੀਂ ਤਲਵਾਰ ਚਲਾਈਏॽ
Punjabi ERV
ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖਡ਼ੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہدے آلے دوالے والیاں ویکھیا پئی کِیہ ہون لگّا تے آکھیا اَے خُداوند اسی تلوار چلائیے۔
Punjabi Standard Bible (Punjabi Standard Bible) 2023
ਜਦੋਂ ਉਸ ਦੇ ਸਾਥੀਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, “ਪ੍ਰਭੂ, ਅਸੀਂ ਤਲਵਾਰ ਚਲਾਈਏ?”