Luke 22:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹੜੀ ਥਾਂ ਚਾਹੁੰਦਾ ਹੈਂ ਜਿੱਥੇ ਅਸੀਂ ਭੋਜਨ ਤਿਆਰ ਕਰੀਏ?” ਉਸ ਨੇ ਉਨ੍ਹਾਂ ਨੂੰ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਤੋਂ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਕਿ ਅਸੀਂ ਭੋਜਨ ਤਿਆਰ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਇਸ ਦੀ ਤਿਆਰੀ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਨੂੰ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤਿਆਰ ਕਰੀਏॽ
Punjabi ERV
ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹਡ਼ੀ ਥਾਂ ਚਾਹੁੰਦਾ ਹੈਂ ਜਿਥੇ ਅਸੀਂ ਭੋਜਨ ਤਿਆਰ ਕਰੀਏ?” ਉਸਨੇ ਉਨ੍ਹਾਂ ਨੂੰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں آکھیا۔ تُوں کِتّھے چاہنا ایں پئی اسی تیار کریئے؟
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਕਿਹਾ, “ਤੂੰ ਕਿੱਥੇ ਚਾਹੁੰਦਾ ਹੈਂ ਕਿ ਅਸੀਂ ਇਸ ਦੀ ਤਿਆਰੀ ਕਰੀਏ?”