Luke 23:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਖੜ੍ਹੇ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੇ ਉਹਨਾਂ ਦੇ ਉੱਤੇ ਬੜੇ ਜ਼ੋਰ ਸ਼ੋਰ ਨਾਲ ਦੋਸ਼ ਲਾਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁੱਖ ਜਾਜਕਾਂ ਅਤੇ ਸ਼ਾਸਤਰੀ ਉੱਥੇ ਖੜ੍ਹੇ ਸਨ, ਅਤੇ ਉਸ ਤੇ ਜ਼ੋਰ ਸ਼ੋਰ ਨਾਲ ਦੋਸ਼ ਲਗਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਨੇ ਖਲੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ
Punjabi ERV
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉਥੇ ਖਢ਼ੇ ਸਨ ਅਤੇ ਉਹ ਜ਼ੋਰ ਜਾਲ ਯਿਸੂ ਤੇ ਦੋਸ਼ ਲਾ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਖੜ੍ਹੇ ਹੋ ਕੇ ਵੱਡੇ ਜੋਸ਼ ਨਾਲ ਉਸ ਉੱਤੇ ਦੋਸ਼ ਲਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سردار کاہِن تے فقِیہ کھلو کے اوہدے اُتّے زور شور نال نالش کر دے رہے۔
Punjabi Standard Bible (Punjabi Standard Bible) 2023
ਪ੍ਰਧਾਨ ਯਾਜਕ ਅਤੇ ਸ਼ਾਸਤਰੀ ਖੜ੍ਹੇ ਹੋ ਕੇ ਬੜੇ ਜ਼ੋਰ ਨਾਲ ਯਿਸੂ ਉੱਤੇ ਦੋਸ਼ ਲਾ ਰਹੇ ਸਨ।