Luke 23:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਦਿਨ ਤੋਂ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ । ਇਸ ਤੋਂ ਪਹਿਲਾਂ ਉਹ ਇੱਕ ਦੂਜੇ ਦੇ ਵੈਰੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦਿਨ ਹੇਰੋਦੇਸ ਅਤੇ ਪਿਲਾਤੁਸ ਦੋਸਤ ਬਣ ਗਏ, ਇਸ ਤੋਂ ਪਹਿਲਾਂ ਉਹ ਇੱਕ-ਦੂਜੇ ਦੇ ਵੈਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸੇ ਦਿਨ ਹੇਰੋਦੇਸ ਅਰ ਪਿਲਾਤੁਸ ਆਪੋ ਵਿੱਚ ਮਿੱਤਰ ਬਣ ਗਏ ਕਿਉਂਕਿ ਜੋ ਪਹਿਲਾਂ ਉਨ੍ਹਾਂ ਵਿੱਚ ਵੈਰ ਸੀ।।
Punjabi ERV
ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਦਿਨ ਹੇਰੋਦੇਸ ਅਤੇ ਪਿਲਾਤੁਸ ਆਪਸ ਵਿੱਚ ਮਿੱਤਰ ਬਣ ਗਏ ਕਿਉਂ ਜੋ ਪਹਿਲਾਂ ਉਨ੍ਹਾਂ ਵਿੱਚ ਦੁਸ਼ਮਣੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے دِن ہیرودیس تے پِیلاطُس آپو وِچ یار بن گئے۔ کیوں جو اگّے اوہناں وِچ وَیر سی۔
Punjabi Standard Bible (Punjabi Standard Bible) 2023
ਉਸੇ ਦਿਨ ਤੋਂ ਹੇਰੋਦੇਸ ਅਤੇ ਪਿਲਾਤੁਸ ਦੋਵੇਂ ਆਪਸ ਵਿੱਚ ਮਿੱਤਰ ਬਣ ਗਏ, ਕਿਉਂਕਿ ਪਹਿਲਾਂ ਉਨ੍ਹਾਂ ਵਿੱਚ ਵੈਰ ਸੀ।