Luke 23:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਨਾ ਹੀ ਹੇਰੋਦੇਸ ਨੇ । ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜ ਦਿੱਤਾ ਹੈ । ਇਸ ਆਦਮੀ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕਸੂਰ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾ ਹੀ ਹੇਰੋਦੇਸ ਨੂੰ ਕੋਈ ਦੋਸ਼ ਲੱਭਿਆ ਹੈ, ਕਿਉਂਕਿ ਉਸਨੇ ਉਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਜਿਵੇਂ ਕਿ ਤੁਸੀਂ ਵੇਖ ਸਕਦੇ ਹੋ, ਉਸਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾ ਹੇਰੋਦੇਸ ਨੇ ਕਿਉਂਕਿ ਓਨ ਉਸ ਨੂੰ ਸਾਡੇ ਕੋਲ ਮੋੜ ਭੇਜਿਆ ਅਰ ਵੇਖੋ ਉਹ ਦੇ ਕੋਲੋਂ ਕਤਲ ਦੇ ਲਾਇਕ ਕੋਈ ਔਗੁਣ ਨਹੀਂ ਹੋਇਆ
Punjabi ERV
ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نا ہیرودیس کیوں جو اوس اوہنوں ساڈے کول موڑ گھلّیا۔ تے ویکھو اوس کوئی اجیہا کمّ نئیں کِیتا جیہڑا قتل دے لائق ہوئے۔
Punjabi Standard Bible (Punjabi Standard Bible) 2023
ਅਤੇ ਨਾ ਹੀ ਹੇਰੋਦੇਸ ਨੇ; ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜ ਦਿੱਤਾ ਹੈ। ਵੇਖੋ, ਇਸ ਨੇ ਮੌਤ ਦੀ ਸਜ਼ਾ ਦੇ ਯੋਗ ਕੋਈ ਕੰਮ ਨਹੀਂ ਕੀਤਾ।