Luke 23:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਛੱਡ ਦਿੰਦਾ ਹਾਂ ।” [
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਮੈਂ ਉਸਨੂੰ ਸਜ਼ਾ ਦਿਆਂਗਾ ਅਤੇ ਫਿਰ ਉਸਨੂੰ ਰਿਹਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਉਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
Punjabi ERV
ਇਸ ਲਈ ਮੈਂ ਉਸਨੂੰ ਥੋਡ਼ੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں اوہنوں کولڑے مروا کے چھڈ دیاں گا۔
Punjabi Standard Bible (Punjabi Standard Bible) 2023
ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਛੱਡ ਦਿਆਂਗਾ।”