Luke 23:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
(ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਰਅੱਬਾ ਸ਼ਹਿਰ ਵਿੱਚ ਹੋਏ ਇੱਕ ਦੰਗੇ ਅਤੇ ਕਤਲ ਦੇ ਕਾਰਨ ਕੈਦ ਵਿੱਚ ਸੀ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਰ-ਅੱਬਾਸ ਨੂੰ ਸ਼ਹਿਰ ਵਿੱਚ ਬਗਾਵਤ ਕਰਨ ਅਤੇ ਕਤਲ ਕਰਨ ਲਈ ਕੈਦ ਵਿੱਚ ਸੁੱਟ ਦਿੱਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕਿਸੇ ਪਸਾਦ ਦੇ ਕਾਰਨ ਜੋ ਸ਼ਹਿਰ ਵਿੱਚ ਹੋਇਆ ਸੀ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ
Punjabi ERV
ਬਰ੍ਰਬਾਸ ਕੈਦ ਵਿੱਚ ਸੀ ਕਿਉਂਕਿ ਉਸਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(اوہ تے کِسے فساد دے سبّب جیہڑا شہر وِچ ہویا سی تے خُون کرن دے سبّب قید وِچ پیا سی۔)
Punjabi Standard Bible (Punjabi Standard Bible) 2023
ਇਹ ਉਹੋ ਸੀ ਜਿਸ ਨੂੰ ਨਗਰ ਵਿੱਚ ਹੋਏ ਕਿਸੇ ਵਿਦਰੋਹ ਅਤੇ ਹੱਤਿਆ ਦੇ ਕਾਰਨ ਕੈਦ ਵਿੱਚ ਪਾਇਆ ਗਿਆ ਸੀ।