Luke 23:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਫ਼ੈਸਲਾ ਸੁਣਾਇਆ ਕਿ ਉਹਨਾਂ ਦੀ ਮੰਗ ਪੂਰੀ ਕੀਤੀ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਪਿਲਾਤੁਸ ਨੇ ਉਹਨਾਂ ਦੀ ਮੰਗ ਮੰਨਣ ਦਾ ਫ਼ੈਸਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਅਰਜ਼ ਦੇ ਅਨੁਸਾਰ ਹੋਵੇ
Punjabi ERV
ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پِیلاطُس حُکم کِیتا پئی اوہناں دی منگ دے سببّوں کِیتا جائے۔
Punjabi Standard Bible (Punjabi Standard Bible) 2023
ਸੋ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫੈਸਲਾ ਕੀਤਾ