Luke 23:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਦੀ ਵੱਡੀ ਭੀੜ ਉਹਨਾਂ ਦੇ ਪਿੱਛੇ ਆ ਰਹੀ ਸੀ ਜਿਸ ਵਿੱਚ ਔਰਤਾਂ ਵੀ ਸਨ ਜੋ ਉਹਨਾਂ ਲਈ ਰੋ ਰਹੀਆਂ ਅਤੇ ਵਿਰਲਾਪ ਕਰ ਰਹੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੱਡੀ ਗਿਣਤੀ ਵਿੱਚ ਲੋਕ ਉਸਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਦਿਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਦੀ ਵੱਡੀ ਭੀੜ ਉਹ ਦੇ ਪਿੱਛੇ ਗਈ ਨਾਲ ਬਹੁਤ ਸਾਰੀਆਂ ਤੀਵੀਆਂ ਜਿਹੜੀਆਂ ਉਹ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ
Punjabi ERV
ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿਟ੍ਟ ਰਹੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوکاں دی وڈّی بِھیڑ تے کئی زنانِیاں جیہڑیاں اوہدے واسطے پِٹدِیاں تے روندیاں سن اوہدے پِچّھے پِچّھے ٹُرے۔
Punjabi Standard Bible (Punjabi Standard Bible) 2023
ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਪਿੱਛੇ ਚੱਲ ਰਹੀ ਸੀ, ਜਿਨ੍ਹਾਂ ਵਿੱਚ ਉਹ ਔਰਤਾਂ ਵੀ ਸਨ ਜਿਹੜੀਆਂ ਉਸ ਦੇ ਲਈ ਰੋਂਦੀਆਂ ਅਤੇ ਪਿੱਟਦੀਆਂ ਸਨ।