Luke 23:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਲੋਕ ਪਹਾੜਾਂ ਨੂੰ ਕਹਿਣਗੇ, ‘ਸਾਡੇ ਉੱਤੇ ਡਿੱਗ ਪਵੋ’ ਅਤੇ ਪਹਾੜੀਆਂ ਨੂੰ ਕਹਿਣਗੇ, ‘ਸਾਨੂੰ ਲੁਕਾ ਲਵੋ’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿਗ ਪਓ! ਅਤੇ ਟਿੱਬਿਆਂ ਨੂੰ ਭਈ ਸਾਨੂੰ ਲੁਕਾ ਲਓ!
Punjabi ERV
‘ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾਡ਼ੀਆਂ ਨੂੰ ਆਖ਼ਣਗੇ ‘ਸਾਨੂੰ ਢਕ ਲਵੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پہاڑاں نُوں آکھن گے پئی ساڈے اُتّے ڈِگّ پَوو۔ تے ٹِبّیاں نُوں پئی سانُوں لُکاؤ۔
Punjabi Standard Bible (Punjabi Standard Bible) 2023
ਤਦ ਉਹ ਪਹਾੜਾਂ ਨੂੰ ਕਹਿਣਗੇ, ‘ਸਾਡੇ ਉੱਤੇ ਡਿੱਗ ਪਵੋ’ ਅਤੇ ਪਹਾੜੀਆਂ ਨੂੰ, ‘ਸਾਨੂੰ ਢੱਕ ਲਵੋ’;