Luke 23:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਭਲੇ ਲੋਕਾਂ ਨਾਲ ਅਜਿਹਾ ਹੋਇਆ ਤਾਂ ਫਿਰ ਬੁਰੇ ਲੋਕਾਂ ਦਾ ਕੀ ਹਾਲ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੇਕਰ ਉਹ ਇਸ ਤਰ੍ਹਾਂ ਹਰੇ ਰੁੱਖ ਨਾਲ ਕਰ ਰਹੇ ਹਨ, ਤਾਂ ਕੀ ਸੁੱਕੇ ਨਾਲ ਨਹੀਂ ਕਰਨਗੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਲੋਕ ਜਦੋਂ ਰੁੱਖ ਹਰਾ ਹੈ ਉਸ ਵੇਲੇ ਇਸ ਤਰ੍ਹਾਂ ਵਿਵਹਾਰ ਕਰ ਰਹੇ ਹਨ, ਤਾਂ ਫਿਰ ਕੀ ਹਾਲਤ ਹੋਵੇਗੀ ਸੁੱਕੇ ਰੁੱਖ ਦੀ?”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਾਂ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਨਾ ਹੋਵੇਗਾॽ।।
Punjabi ERV
ਕਿਉਂਕਿ ਜੇਕਰ ਭਲੇ ਵਕਤਾਂ ਵਿੱਚ ਲੋਕਾਂ ਨੇ ਅਜਿਹਾ ਵਤੀਰਾ ਕੀਤਾ ਹੈ ਤਾਂ ਭੈਡ਼ੇ ਸਮੇਂ ਵਿੱਚ ਇਨ੍ਹਾਂ ਤੋਂ ਹੋਰ ਕੀ ਆਸ ਰੱਖਦੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جدوں ہرے رُکھّ نال اِنج کر دے نیں تے سُکّے نال ضرُور ای کرن گے۔
Punjabi Standard Bible (Punjabi Standard Bible) 2023
ਕਿਉਂਕਿ ਜੇ ਉਹ ਹਰੇ ਦਰਖ਼ਤ ਨਾਲ ਇਸ ਤਰ੍ਹਾਂ ਕਰਦੇ ਹਨ ਤਾਂ ਸੁੱਕੇ ਨਾਲ ਕੀ ਨਾ ਹੋਵੇਗਾ?”