Luke 23:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹੋਰ ਦੋ ਆਦਮੀਆਂ ਨੂੰ ਜੋ ਅਪਰਾਧੀ ਸਨ, ਯਿਸੂ ਦੇ ਨਾਲ ਸਲੀਬ ਉੱਤੇ ਚੜ੍ਹਾਉਣ ਦੇ ਲਈ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋ ਹੋਰ ਆਦਮੀ, ਜਿਹੜੇ ਅਪਰਾਧੀ ਸਨ, ਉਹਨਾਂ ਨੂੰ ਵੀ ਯਿਸ਼ੂ ਦੇ ਨਾਲ ਮੌਤ ਦੀ ਸਜ਼ਾ ਲਈ ਲਜਾਇਆ ਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੋਰ ਦੋਹਾਂ ਨੂੰ ਵੀ ਜੋ ਬੁਰਿਆਰ ਸਨ ਉਹ ਦੇ ਸੰਗ ਮਾਰਨ ਨੂੰ ਲੈਈ ਜਾਂਦੇ ਸਨ
Punjabi ERV
ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور دو بندیاں نُوں وی جیہڑے بدکار سن لئی جاندے سن پئی اوہدے نال مارے جان۔
Punjabi Standard Bible (Punjabi Standard Bible) 2023
ਉਹ ਦੋ ਹੋਰ ਅਪਰਾਧੀਆਂ ਨੂੰ ਵੀ ਉਸ ਦੇ ਨਾਲ ਮੌਤ ਦੀ ਸਜ਼ਾ ਦੇਣ ਲਈ ਲਿਜਾ ਰਹੇ ਸਨ