Luke 23:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪਿਲਾਤੁਸ ਨੇ ਮਹਾਂ-ਪੁਰੋਹਿਤ ਅਤੇ ਲੋਕਾਂ ਨੂੰ ਕਿਹਾ, “ਮੈਂ ਇਸ ਆਦਮੀ ਵਿੱਚ ਕੋਈ ਦੋਸ਼ ਨਹੀਂ ਦੇਖਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਆਦਮੀ ਉੱਤੇ ਦੋਸ਼ ਲਾਉਣ ਦਾ ਕੋਈ ਅਧਾਰ ਨਹੀਂ ਮਿਲਿਆ।”
Punjabi Bible 2016 - ਪਵਿੱਤਰ ਬਾਈਬਲ O.V.
ਪਿਲਾਤੁਸ ਨੇ ਪਰਧਾਨ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ
Punjabi ERV
ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾਡ਼ੀ ਗੱਲ ਨਜ਼ਰ ਨਹੀਂ ਆਈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਭੀੜ ਨੂੰ ਆਖਿਆ, ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پِیلاطُس سردار کاہِناں تے عام لوکاں نُوں آکھیا مَیں ایس بندے وِچ کُجھ قصور نئیں ویکھدا۔
Punjabi Standard Bible (Punjabi Standard Bible) 2023
ਤਦ ਪਿਲਾਤੁਸ ਨੇ ਪ੍ਰਧਾਨ ਯਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਦਾ।”