Luke 23:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਦੂਜੇ ਅਪਰਾਧੀ ਨੇ ਪਹਿਲੇ ਨੂੰ ਝਿੜਕਦੇ ਹੋਏ ਕਿਹਾ, “ਕੀ ਤੂੰ ਪਰਮੇਸ਼ਰ ਤੋਂ ਨਹੀਂ ਡਰਦਾ? ਤੈਨੂੰ ਵੀ ਤਾਂ ਉਹ ਹੀ ਸਜ਼ਾ ਮਿਲ ਰਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਕਿਹਾ, “ਕੀ ਤੂੰ ਪਰਮੇਸ਼ਵਰ ਤੋਂ ਨਹੀਂ ਡਰਦਾ? ਕਿਉਂਕਿ ਤੈਨੂੰ ਵੀ ਉਹੀ ਸਜ਼ਾ ਦਿੱਤੀ ਜਾ ਰਹੀ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੂਏ ਨੇ ਅੱਗੋਂ ਉਸਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾॽ
Punjabi ERV
ਪਰ ਦੂਜੇ ਅਪਰਾਧੀ ਨੇ ਉਸਨੂੰ ਝਿਡ਼ਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر دُوجے اوہنوں جِھڑک کے جواب دِتّا۔ تینُوں خُدا توں وی ڈر نئیں آؤندا پئی ٹھیک اوہو جیہی سزا بُھگتنا ایں؟
Punjabi Standard Bible (Punjabi Standard Bible) 2023
ਪਰ ਦੂਜੇ ਨੇ ਉਸ ਨੂੰ ਝਿੜਕ ਕੇ ਕਿਹਾ, “ਕੀ ਤੂੰ ਪਰਮੇਸ਼ਰ ਤੋਂ ਨਹੀਂ ਡਰਦਾ? ਕਿਉਂਕਿ ਤੂੰ ਵੀ ਤਾਂ ਉਹੋ ਸਜ਼ਾ ਪਾ ਰਿਹਾ ਹੈਂ।