Luke 23:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਵੇਲੇ ਹੈਕਲ ਦਾ ਪਰਦਾ ਪਾਟ ਕੇ ਦੋ ਹਿੱਸੇ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੂਰਜ ਨੇ ਚਮਕਣਾ ਬੰਦ ਕਰ ਦਿੱਤਾ ਅਤੇ ਹੈਕਲ ਦਾ ਪਰਦਾ ਦੋ ਹਿੱਸਿਆ ਵਿੱਚ ਪਾਟ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
Punjabi ERV
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪਡ਼ਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سُورج گواچ گیا تے ہیکل دا پردہ وِچکاروں پاٹ گیا۔
Punjabi Standard Bible (Punjabi Standard Bible) 2023
ਅਤੇ ਸੂਰਜ ਦਾ ਪਰਕਾਸ਼ ਜਾਂਦਾ ਰਿਹਾ ਅਤੇ ਹੈਕਲ ਦਾ ਪਰਦਾ ਪਾਟ ਕੇ ਦੋ ਹਿੱਸੇ ਹੋ ਗਿਆ।