Luke 23:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਸਫ਼ ਨਾਂ ਦਾ ਇੱਕ ਆਦਮੀ ਸੀ ਜੋ ਯਹੂਦੀਆਂ ਦੀ ਸਭਾ ਦਾ ਮੈਂਬਰ ਸੀ ਜੋ ਭਲਾ ਅਤੇ ਨੇਕ ਆਦਮੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਇੱਕ ਯੋਸੇਫ਼ ਨਾਮ ਦਾ ਆਦਮੀ ਸੀ ਜਿਹੜਾ ਸਭਾ ਦਾ ਇੱਕ ਮੈਂਬਰ ਸੀ, ਉਹ ਇੱਕ ਚੰਗਾ ਅਤੇ ਧਰਮੀ ਆਦਮੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਯੂਸੁਫ਼ ਨਾਉਂ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ ਅਤੇ ਭਲਾ ਅਤੇ ਧਰਮੀ ਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو یُوسف ناں اِک پینچ بندہ جیہڑا چَنگا تے نیک بندہ سی۔
Punjabi Standard Bible (Punjabi Standard Bible) 2023
ਵੇਖੋ, ਯੂਸੁਫ਼ ਨਾਮਕ ਇੱਕ ਮਨੁੱਖ ਸੀ ਜਿਹੜਾ ਮਹਾਂਸਭਾ ਦਾ ਮੈਂਬਰ ਸੀ ਅਤੇ ਉਹ ਇੱਕ ਭਲਾ ਅਤੇ ਧਰਮੀ ਵਿਅਕਤੀ ਸੀ।