Luke 23:51 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਹੂਦਿਯਾ ਦੇ ਅਰਮਿਤੀਆ ਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਪਰਮੇਸ਼ਰ ਦੇ ਰਾਜ ਦੇ ਆਉਣ ਦੀ ਉਡੀਕ ਵਿੱਚ ਸੀ । ਉਹ ਮਹਾਂਸਭਾ ਦੇ ਫ਼ੈਸਲੇ ਅਤੇ ਕੰਮ ਨਾਲ ਸਹਿਮਤ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਨੇ ਯਹੂਦੀ ਆਗੂਆਂ ਦੇ ਫੈਸਲੇ ਅਤੇ ਕਾਰਵਾਈ ਨਾਲ ਆਪਣੀ ਸਹਿਮਤੀ ਨਹੀਂ ਦਿੱਤੀ ਸੀ। ਉਹ ਯਹੂਦੀਆਂ ਦੇ ਸ਼ਹਿਰ ਅਰਿਮਥਿਆ ਦਾ ਵਾਸੀ ਸੀ, ਅਤੇ ਉਹ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਮੱਤ ਅਰ ਕਰਮ ਵਿੱਚ ਨਹੀਂ ਸੀ ਰਲਿਆ ਸੋ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਰ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਹੈਸੀ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہناں دی صلاح تے کمّ وِچ شریک نئیں سی۔ اوہ یہُودِیاں دے ارِمَتِیاہ شہر دا سی۔ تے آپ خُدا دی بادشاہی دی اُڈِیک رکھدا سی۔
Punjabi Standard Bible (Punjabi Standard Bible) 2023
ਉਹ ਉਨ੍ਹਾਂ ਦੀ ਇਸ ਯੋਜਨਾ ਅਤੇ ਕੰਮ ਨਾਲ ਸਹਿਮਤ ਨਹੀਂ ਸੀ। ਉਹ ਯਹੂਦੀਆਂ ਦੇ ਨਗਰ ਅਰਿਮਥੇਆ ਤੋਂ ਸੀ ਅਤੇ ਪਰਮੇਸ਼ਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।