Luke 24:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਔਰਤਾਂ ਨੇ ਇਹ ਗੱਲਾਂ ਰਸੂਲਾਂ ਨੂੰ ਦੱਸੀਆਂ, ਉਹਨਾਂ ਔਰਤਾਂ ਵਿੱਚ ਮਰੀਅਮ ਮਗਦਲੀਨੀ, ਯੋਅਨਾ ਅਤੇ ਯਾਕੂਬ ਦੀ ਮਾਂ ਮਰੀਅਮ ਵੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਰਿਯਮ ਮਗਦਲਾ ਵਾਸੀ, ਯੋਆਨਾ, ਯਾਕੋਬ ਦੀ ਮਾਤਾ ਮਰਿਯਮ ਅਤੇ ਉਹਨਾਂ ਨਾਲ ਹੋਰ ਲੋਕ ਸਨ ਜਿਨ੍ਹਾਂ ਨੇ ਰਸੂਲਾਂ ਨੂੰ ਇਹ ਦੱਸਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਰ ਉਨ੍ਹਾਂ ਦੇ ਨਾਲ ਦੀਆਂ ਹੋਰ ਤੀਵੀਆਂ ਨੇ ਰਸੂਲਾਂ ਨੂੰ ਏਹ ਗੱਲਾਂ ਕਹੀਆਂ
Punjabi ERV
ਇਹ ਔਰਤਾਂ ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਂ ਅਤੇ ਕੁਝ ਹੋਰ ਔਰਤਾਂ ਸਨ। ਉਨ੍ਹਾਂ ਨੇ ਇਹ ਗੱਲਾਂ ਰਸੂਲਾਂ ਨੂੰ ਕਹੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮਰਿਯਮ ਮਗਦਲੀਨੀ ਅਤੇ ਯੋਆਨਾ ਅਤੇ ਯਾਕੂਬ ਦੀ ਮਾਂ ਮਰਿਯਮ ਅਤੇ ਉਨ੍ਹਾਂ ਦੇ ਨਾਲ ਦੀਆਂ ਹੋਰ ਔਰਤਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنہاں رسُولاں نُوں ایہہ گلّاں آکھیاں اوہ مریم مگدلِینی تے یُوأنہ تے یعقُوب دی ماں مریم تے اوہناں دے نال دِیاں ہور زنانِیاں سن۔
Punjabi Standard Bible (Punjabi Standard Bible) 2023
ਮਰਿਯਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਉਨ੍ਹਾਂ ਦੇ ਨਾਲ ਕੁਝ ਹੋਰ ਔਰਤਾਂ ਸਨ ਜਿਨ੍ਹਾਂ ਨੇ ਰਸੂਲਾਂ ਨੂੰ ਇਹ ਗੱਲਾਂ ਦੱਸੀਆਂ।