Luke 24:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰੱਖਤਾ ਵਾਲੀਆਂ ਗੱਲਾਂ ਵਾਂਗ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਰਸੂਲਾਂ ਨੂੰ ਔਰਤਾਂ ਦੀਆਂ ਗੱਲਾਂ ਵਿਅਰਥ ਲੱਗੀਆਂ । ਇਸ ਲਈ ਉਹਨਾਂ ਨੇ ਔਰਤਾਂ ਦਾ ਵਿਸ਼ਵਾਸ ਨਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਰਸੂਲਾਂ ਨੇ ਔਰਤਾਂ ਉੱਤੇ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਹਨਾਂ ਔਰਤਾਂ ਦੇ ਸ਼ਬਦ ਉਹਨਾਂ ਨੂੰ ਬੇਤੁੱਕੇ ਲੱਗਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਜਹੀਆਂ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਓਹਨਾਂ ਦਾ ਸਤ ਨਾ ਮੰਨਿਆ
Punjabi ERV
ਪਰ ਰਸੂਲਾਂ ਨੇ ਔਰਤਾਂ ਦਾ ਵਿਸ਼ਵਾਸ ਨਹੀਂ ਕੀਤਾ, ਕਿਉਂਕਿ ਉਨ੍ਹਾਂ ਦੇ ਸ਼ਬਦ ਉਨ੍ਹਾਂ ਲਈ ਮੂਰਖਤਾ ਵਾਲੀਆਂ ਗੱਲਾਂ ਵਾਂਗ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲਾਂ ਉਨ੍ਹਾਂ ਨੂੰ ਕਹਾਣੀਆਂ ਵਾਂਗੂੰ ਮਲੂਮ ਹੋਈਆਂ ਅਤੇ ਉਨ੍ਹਾਂ ਨੇ ਉਹਨਾਂ ਦਾ ਸੱਚ ਨਾ ਮੰਨਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ گلّاں اوہناں دے اگّے قِصّیاں وانگُوں معلُوم ہویاں تے اوہناں نیں اوہناں دا یقِین نا کِیتا۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਨੂੰ ਇਹ ਗੱਲਾਂ ਕਹਾਣੀਆਂ ਜਿਹੀਆਂ ਲੱਗੀਆਂ ਅਤੇ ਉਨ੍ਹਾਂ ਨੇ ਉਨ੍ਹਾਂ ਔਰਤਾਂ 'ਤੇ ਵਿਸ਼ਵਾਸ ਨਾ ਕੀਤਾ।