Luke 24:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਦਿਨ ਦੋ ਚੇਲੇ ਇਮਾਊਸ ਨਾਂ ਦੇ ਪਿੰਡ ਨੂੰ ਜਾ ਰਹੇ ਸਨ । ਇਮਾਊਸ ਪਿੰਡ ਯਰੂਸ਼ਲਮ ਤੋਂ ਕੋਈ ਬਾਰ੍ਹਾਂ ਕਿਲੋਮੀਟਰ ਦੂਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਦਿਨ ਯਿਸ਼ੂ ਦੇ ਦੋ ਚੇਲੇ ਇੰਮਊਸ ਨਾਮ ਦੇ ਪਿੰਡ ਵੱਲ ਜਾ ਰਹੇ ਸਨ ਜੋ ਯੇਰੂਸ਼ਲੇਮ ਦੇ ਸ਼ਹਿਰ ਤੋਂ ਗਿਆਰਾਂ ਕਿਲੋਮੀਟਰ ਦੀ ਦੂਰੀ ਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਓਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਉਂ ਦੇ ਇੱਕ ਪਿੰਡ ਨੂੰ ਜਾਂਦੇ ਸਨ ਜਿਹੜਾ ਯਰੂਸ਼ਲਮ ਤੋਂ ਪੰਜ ਕੋਹ ਵਾਟ ਤੇ ਹੈ
Punjabi ERV
ਉਸੇ ਦਿਨ, ਯਿਸੂ ਦੇ ਦੋ ਚੇਲੇ ਇੰਮਊਸ ਸ਼ਹਿਰ ਨੂੰ ਜਾ ਰਹੇ ਸਨ ਜੋ ਕਿ ਯਰੂਸ਼ਲਮ ਤੋਂ ਸੱਤ ਮੀਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اوسے دِن اوہناں وِچوں دوجنے اِمّاؤس ناں دے اِک پِنڈ ولّ جاندے سن جیہڑا یرُوشلِیم توں سَتّ مِیل اے۔
Punjabi Standard Bible (Punjabi Standard Bible) 2023
ਫਿਰ ਵੇਖੋ, ਉਨ੍ਹਾਂ ਵਿੱਚੋਂ ਦੋ ਜਣੇ ਉਸੇ ਦਿਨ ਯਰੂਸ਼ਲਮ ਤੋਂ ਗਿਆਰਾਂ ਕਿਲੋਮੀਟਰ ਦੂਰ ਇੰਮਊਸ ਨਾਮਕ ਇੱਕ ਪਿੰਡ ਨੂੰ ਜਾ ਰਹੇ ਸਨ।