Luke 24:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਆਪਸ ਵਿੱਚ ਜੋ ਕੁਝ ਵਾਪਰਿਆ ਸੀ ਉਸ ਬਾਰੇ ਗੱਲਬਾਤ ਕਰਦੇ ਜਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇੱਕ ਦੂਸਰੇ ਨਾਲ ਉਸ ਬਾਰੇ ਗੱਲਾਂ ਕਰ ਰਹੇ ਸਨ ਜੋ ਵਾਪਰਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਬੀਤੀਆਂ ਸਨ ਆਪੋ ਵਿੱਚ ਗੱਲ ਬਾਤ ਕਰਦੇ ਸਨ
Punjabi ERV
ਉਹ ਇੱਕ ਦੂਸਰੇ ਨਾਲ ਇਨ੍ਹਾਂ ਸਭ ਗੱਲਾਂ ਬਾਰੇ ਗੱਲਾਂ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں سارِیاں گلّاں دی بابت جیہڑیاں ہویاں سن آپو وِچ گلّ بات کر دے جاندے سن۔
Punjabi Standard Bible (Punjabi Standard Bible) 2023
ਉਹ ਆਪਸ ਵਿੱਚ ਇਨ੍ਹਾਂ ਸਭ ਘਟਨਾਵਾਂ ਦੇ ਬਾਰੇ ਜੋ ਵਾਪਰੀਆਂ ਸਨ, ਗੱਲਬਾਤ ਕਰ ਰਹੇ ਸਨ।