Luke 24:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸ ਨੂੰ ਪਛਾਨਣ ਨਹੀਂ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਦੇਖਿਆ ਪਰ ਉਹਨਾਂ ਦੀਆਂ ਅੱਖਾਂ ਯਿਸੂ ਨੂੰ ਪਛਾਣ ਨਾ ਸਕੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਗਈਆਂ ਸਨ ਤਾਂ ਕਿ ਉਹ ਯਿਸ਼ੂ ਨੂੰ ਪਛਾਣ ਨਾ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਦੇ ਨੇਤਰ ਬੰਦ ਕੀਤੇ ਗਏ ਸਨ ਭਈ ਉਹ ਨੂੰ ਨਾ ਸਿਆਣਨ
Punjabi ERV
ਪਰ ਉਨ੍ਹਾਂ ਦੀਆਂ ਅੱਖਾਂ ਨੇ ਉਸਨੂੰ ਪਛਾਨਣ ਨਹੀਂ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں دِیاں اَکھّیاں بند کِیتیاں ہویاں سن پئی اوہنوں نا سہانن۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਤਾਂਕਿ ਉਸ ਨੂੰ ਨਾ ਪਛਾਣਨ।