Luke 24:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਵੇਖਿਆ ਕਿ ਜਿਹੜਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਬਰ ਦੇ ਮੂੰਹ ਉੱਤੋਂ ਪੱਥਰ ਨੂੰ ਹਟਿਆ ਹੋਇਆ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਥੇ ਆ ਕੇ ਵੇਖਿਆ ਕਿ ਕਬਰ ਤੋਂ ਪੱਥਰ ਹਟਿਆ ਹੋਇਆ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰੋਂ ਲਾਭੇਂ ਰਿੜ੍ਹਿਆ ਪਿਆ ਹੋਇਆ ਡਿੱਠਾ
Punjabi ERV
ਉਨ੍ਹਾਂ ਨੇ ਵੇਖਿਆ ਕਿ ਜਿਹਡ਼ਾ ਪੱਥਰ ਕਬਰ ਦੇ ਪ੍ਰਵੇਸ਼ ਦੁਆਰ ਤੇ ਰੱਖਿਆ ਗਿਆ ਸੀ, ਪਾਸੇ ਰੋਢ਼ਿਆ ਹੋਇਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں پتّھر نُوں قبر توں رہڑیا ہویا ویکھیا۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਨੇ ਵੇਖਿਆ ਕਿ ਪੱਥਰ ਕਬਰ ਤੋਂ ਪਾਸੇ ਰਿੜ੍ਹਿਆ ਹੋਇਆ ਸੀ