Luke 24:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸ ਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸ ਨੂੰ ਸਲੀਬ ਉੱਪਰ ਠੋਕ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਾਡੇ ਮਹਾਂ-ਪੁਰੋਹਿਤਾਂ ਅਤੇ ਆਗੂਆਂ ਨੇ ਉਹਨਾਂ ਨੂੰ ਫੜ੍ਹਵਾ ਕੇ ਮੌਤ ਦੀ ਸਜ਼ਾ ਦੇਣ ਲਈ ਸਲੀਬ ਉੱਤੇ ਚੜ੍ਹਵਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁੱਖ ਜਾਜਕਾਂ ਅਤੇ ਸਾਡੇ ਸ਼ਾਸਕਾਂ ਨੇ ਉਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਅਤੇ ਉਹਨਾਂ ਨੂੰ ਸਲੀਬ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਿਸ ਤਰਾਂ ਪਰਧਾਨ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ
Punjabi ERV
ਪਰ ਸਾਡੇ ਪ੍ਰਧਾਨ ਜਾਜਕਾਂ ਨੇ ਉਸਨੂੰ ਸਜ਼ਾ ਦੇਣ ਲਈ ਮੌਤ ਦੇ ਹਵਾਲੇ ਕਰ ਦਿੱਤਾ। ਅਤੇ ਉਨ੍ਹਾਂ ਨੇ ਉਸਨੂੰ ਸਲੀਬ ਉੱਪਰ ਠੋਕ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِس طرح سردار کاہِناں تے ساڈے سرداراں قتل دے حُکم لئی اوہنوں پھڑا دِتّا۔ تے اوہنوں صلِیب دِتّی۔
Punjabi Standard Bible (Punjabi Standard Bible) 2023
ਅਤੇ ਕਿਵੇਂ ਸਾਡੇ ਪ੍ਰਧਾਨ ਯਾਜਕਾਂ ਅਤੇ ਅਧਿਕਾਰੀਆਂ ਨੇ ਉਸ ਨੂੰ ਮੌਤ ਦੀ ਸਜ਼ਾ ਲਈ ਫੜਵਾਇਆ ਅਤੇ ਫਿਰ ਉਸ ਨੂੰ ਸਲੀਬ 'ਤੇ ਚੜ੍ਹਾ ਦਿੱਤਾ।