Luke 24:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਵਿੱਚੋਂ ਕੁਝ ਔਰਤਾਂ ਨੇ ਸਾਨੂੰ ਹੈਰਾਨੀ ਵਿੱਚ ਪਾ ਦਿੱਤਾ ਹੈ । ਉਹ ਅੱਜ ਤੜਕੇ ਹੀ ਕਬਰ ਉੱਤੇ ਗਈਆਂ ਸਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਇਲਾਵਾ, ਸਾਡੀਆਂ ਕੁਝ ਔਰਤਾਂ ਨੇ ਸਾਨੂੰ ਹੈਰਾਨ ਕਰ ਦਿੱਤਾ। ਉਹ ਅੱਜ ਸਵੇਰੇ ਤੜਕੇ ਕਬਰ ਤੇ ਗਈਆਂ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਡੇ ਵਿੱਚੋਂ ਕਈਆਂ ਤੀਵੀਆਂ ਨੇ ਭੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਓਹ ਤੜਕੇ ਕਬਰ ਤੇ ਗਈਆਂ
Punjabi ERV
ਪਰ ਸਾਡੀਆਂ ਕੁਝ ਔਰਤਾਂ ਨੇ ਸਾਨੂੰ ਕੁਝ ਹੈਰਾਨੀਜਨਕ ਖਬਰ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نالے ساڈے وِچوں کئی زنانِیاں سانُوں گھبرا رکھیا اے۔ جیہڑیاں بُہت سویرے قبر اُتّے گِئیاں۔
Punjabi Standard Bible (Punjabi Standard Bible) 2023
ਫਿਰ ਸਾਡੇ ਵਿੱਚੋਂ ਕੁਝ ਔਰਤਾਂ ਨੇ ਵੀ ਸਾਨੂੰ ਹੈਰਾਨੀ ਵਿੱਚ ਪਾ ਦਿੱਤਾ ਹੈ ਜਿਹੜੀਆਂ ਸਵੇਰੇ-ਸਵੇਰੇ ਕਬਰ ਉੱਤੇ ਗਈਆਂ ਸਨ